Prabhat Times
- ਅੰਮ੍ਰਿਤਸਰ। (heroine smuggler arrest Amritsar rural) ਸ੍ਰੀ ਸਤਿੰਦਰ ਸਿੰਘ ਡੀ.ਆਈ.ਜੀ., ਬਾਰਡਰ ਰੇਂਜ ਵੱਲੋ ਪ੍ਰਾਪਤ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਚਰਨਜੀਤ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੀਆਂ ਹਦਾਇਤਾਂ ਤੇ ਕੰਮ ਕਰਦਿਆਂ ਸ੍ਰੀ ਹਰਿੰਦਰ ਸਿੰਘ ਗਿੱਲ ਐਸ.ਪੀ (ਡੀ) ਅਤੇ ਸ੍ਰੀ ਲਖਵਿੰਦਰ ਸਿੰਘ ਡੀ.ਐਸ.ਪੀ ਅਟਾਰੀ ਦੀ ਅਗਵਾਈ ਵਿੱਚ ਨਸ਼ਿਆ ਖਿਲਾਫ ਕਾਰਵਾਈ ਕਰਦਿਆ ਮੁੱਖ ਅਫਸਰ ਥਾਣਾ ਘਰਿੰਡਾ ਨੂੰ ਉਸ ਸਮੇ ਵੱਡੀ ਕਾਮਯਾਬੀ ਹਾਸਿਲ ਹੋਈ ਜਦੋ ਉਹਨਾ ਵੱਲੋ 30 ਕਿੱਲੋ ਹੈਰੋਇੰਨ ਅਤੇ ਇੱਕ ਗੱਡੀ ਸਮੇਤ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ।
ਜੋ ਮੁੱਖ ਅਫਸਰ ਥਾਣਾ ਘਰਿੰਡਾ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਗੁਰਸਿਮਰਨਜੀਤ ਸਿੰਘ ਉਰਫ ਸਿਮਰਨ ਪੁੱਤਰ ਅਜਮੇਰ ਸਿੰਘ ਵਾਸੀ ਬਾਸਰਕੇ ਗਿੱਲਾ ਥਾਣਾ ਘਰਿੰਡਾ ਆਪਣੇ ਹੋਰ ਸਾਥੀਆ ਨਾਲ ਮਿਲ ਕੇ ਪਾਕਿਸਤਾਨ ਤੋਂ ਵੱਡੀ ਮਾਤਰਾ ਵਿੱਚ ਹੈਰੋਇੰਨ ਮੰਗਵਾ ਕੇ ਪੰਜਾਬ ਅਤੇ ਹੋਰ ਸਟੇਟਾ ਵਿੱਚ ਸਪਲਾਈ ਕਰਦੇ ਹਨ।
ਜਿਸ ਤੇ ਤੁਰੰਤ ਕਾਰਵਾਈ ਕਰਦਿਆ ਮੁੱਖ ਅਫਸਰ ਥਾਣਾ ਘਰਿੰਡਾ ਵੱਲੋ ਆਪਣੀ ਟੀਮ ਨੂੰ ਚੰਗੀ ਤਰ੍ਹਾ ਬ੍ਰੀਫ ਕਰਕੇ ਨਾਕਾਬੰਦੀ ਦੌਰਾਨ ਚੌਂਕ ਅੱਡਾ ਘਰਿੰਡਾ ਤੋਂ ਗੁਰਸਿਮਰਨਜੀਤ ਸਿੰਘ ਉਰਫ ਸਿਮਰਨ ਨੂੰ 30 ਕਿੱਲੋ ਹੈਰੋਇੰਨ ਅਤੇ ਇੱਕ ਫੋਰਡ ਫਿਸਟਾ ਗੱਡੀ ਨੰਬਰ PB02-BC-0016 ਸਮੇਤ ਕਾਬੂ ਕਰ ਲਿਆ ਗਿਆ।
ਜਿਸ ਸਬੰਧੀ ਗੁਰਸਿਮਰਨਜੀਤ ਸਿੰਘ ਉਰਫ ਸਿਮਰਨ ਖਿਲਾਫ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰ. 30 ਮਿਤੀ 14-02-25 ਜੁਰਮ 21-C/25/61/85 NDPS Act ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ।
ਉਕਤ ਗ੍ਰਿਫਤਾਰ ਦੋਸ਼ੀ ਕੋਲੋ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਫਾਰਵਰਡ ਅਤੇ ਬੈਕਵਰਡ ਲਿੰਕਾ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ।
ਉਕਤ ਗ੍ਰਿਫਤਾਰ ਦੋਸ਼ੀ ਤੋਂ ਇਲਾਵਾ ਇਸ ਮਾਮਲੇ ਵਿੱਚ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਰਿਕਵਰੀ:-
1. 30 ਕਿੱਲੋ ਹੈਰੋਇੰਨ
2. ਇੱਕ ਫੋਰਡ ਫਿਸਟਾ ਗੱਡੀ
—————————————————
खबरें ये भी हैं…
- टैक्सपेयर्स को राहत! पुराना नहीं…अब चलेगा ये आसान कांसेप्ट, एक क्लिक में जाने टेक्सपेयर्स, सैलरीड क्लास को होंगे क्या फायदे
- 1984 सिख दंगा मामले में अदालत का बड़ा फैसला
- जारी हुई दुनिया में सबसे भ्रष्ट देशों की लिस्ट, जानें भारत की रैकिंग
- World Peaceful Countries : न क्राइम, न राजनीति, ये हैं दुनिया के पीसफुल देश, फोर्ब्स ने जारी की लिस्ट
- EVM पर सुप्रीम कोर्ट का चुनाव आयोग को बड़ा आदेश
- US के बाद अब UK में सख्ती, अवैध प्रवासियों की डिपोर्ट प्रक्रिया शुरू,
- दिल्ली मीटिंग के बाद CM भगवंत मान ने कही ये बात
- डिपोर्टेशन के बीच गुड न्यूज़! US कोर्ट ने ट्रंप के इस ऑर्डर पर लगाई रोक
- US : शख्स को मिली 475 साल की सजा, किया था ये घिनौना गुनाह
- वाहन चालकों को बड़ी राहत! Highway पर बार-बार नहीं देना होगा Toll, सरकार ने बनाया ये प्लान
- मां वैष्णो देवी भक्तों के लिए खुशखबरी! श्राइन बोर्ड ने शुरू की ये खास सुविधा
- अहम खबर! पंजाब में अब ऐसे आएंगे बिजली बिल