Prabhat Times

ਹੁਸ਼ਿਆਰਪੁਰ। ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਦਫ਼ਤਰਾਂ ਦੇ ਬਦਲੇ ਸਮੇਂ ਅਨੁਸਾਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮਦ ਬੰਬਾਹ ਅਤੇ ਹੋਰ ਅਧਿਕਾਰੀਆਂ ਨੇ ਅੱਜ ਸਵੇਰੇ 7:30 ਵਜੇ ਆਪਣੇ ਦਫ਼ਤਰਾਂ ਵਿਚ ਪਹੁੰਚ ਕੇ ਕੰਮ ਦੀ ਸ਼ੁਰੂਆਤ ਕੀਤੀ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਤਾਕੀਦ ਕੀਤੀ ਕਿ ਅਗਲੇ ਦਿਨਾਂ ਵਿਚ ਵੀ ਇਸੇ ਤਰ੍ਹਾਂ ਸਮੇਂ ਦੇ ਪਾਬੰਦ ਰਹਿ ਕੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਪ੍ਰਸ਼ਾਸਨਿਕ ਸੇਵਾਵਾਂ ਅਤੇ ਸਹੂਲਤਾਂ ਨੂੰ ਬਿਨਾਂ ਕਿਸੇ ਦੇਰੀ ਯਕੀਨੀ ਬਣਾਇਆ ਜਾਵੇ।

—————————————————————————-

————————————–

Whatsapp ग्रुप से जुड़ने के लिए नीचे दिए लिंक पर क्लिक करें

Join Whatsapp Link for Latest News

प्रभात टाइम्स व्हाटसएप्प चैनल जॉइन करें।

Join Prabhat Times Whatsapp Channel